ਕੁਰਾਨ - 34:30 ਸੂਰਹ ਸਬਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

30
قُل لَّكُم مِّيعَادُ يَوۡمٖ لَّا تَسۡتَـٔۡخِرُونَ عَنۡهُ سَاعَةٗ وَلَا تَسۡتَقۡدِمُونَ

Transliteration: (Qul lakum mee'aadu Yawmil laa tasta'khiroona 'anhu saa'atanw wa laa tastaqdimoon (section 3))

30਼ (ਹੇ ਨਬੀ!) ਉਹਨਾਂ ਨੂੰ ਕਹੋ ਕਿ ਤੁਹਾਡੇ ਲਈ ਇਕ ਅਜਿਹੇ ਵਾਅਦਾ ਦਾ ਦਿਨ ਨਿਯਤ ਹੈ ਜਿਸ ਤੋਂ ਤੁਸੀਂ ਇਕ ਘੜ੍ਹੀ ਵੀ ਨਾ ਪਿਛਾਂਹ ਰਹਿ ਸਕਦੇ ਹੋ ਅਤੇ ਨਾ ਹੀ ਅਗਾਂਹ ਵਧ ਸਕਦੇ ਹੋ।

Sign up for Newsletter

×

Download Our Quran App

For a faster and smoother experience,
install our mobile app now.

Download Now