ਕੁਰਾਨ - 34:34 ਸੂਰਹ ਸਬਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

34
وَمَآ أَرۡسَلۡنَا فِي قَرۡيَةٖ مِّن نَّذِيرٍ إِلَّا قَالَ مُتۡرَفُوهَآ إِنَّا بِمَآ أُرۡسِلۡتُم بِهِۦ كَٰفِرُونَ

Transliteration: (Wa maaa arsalnaa' fee qaryatin min nazeerin illaa qaala mutrafoohaa innaa bimaaa ursiltum bihee kaafiroon)

34਼ ਅਤੇ ਅਸੀਂ ਜਿਸ ਬਸਤੀ ਵਿਚ ਕੋਈ ਸਾਵਧਾਨ ਕਰਨ ਵਾਲਾ (ਨਬੀ) ਭੇਜਿਆ, ਉੱਥੇ ਦੇ ਖਾਂਦੇ ਪੀਂਦੇ ਲੋਕਾਂ ਨੇ ਇਹੋ ਕਿਹਾ ਕਿ ਜਿਸ ਚੀਜ਼ ਨੂੰ ਤੁਸੀਂ ਲੈਕੇ ਆਏ ਹੋ ਅਸੀਂ ਉਸ ਦਾ ਇਨਕਾਰ ਕਰਦੇ ਹਾਂ।

Sign up for Newsletter

×

Download Our Quran App

For a faster and smoother experience,
install our mobile app now.

Download Now