ਕੁਰਾਨ - 34:35 ਸੂਰਹ ਸਬਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

35
وَقَالُواْ نَحۡنُ أَكۡثَرُ أَمۡوَٰلٗا وَأَوۡلَٰدٗا وَمَا نَحۡنُ بِمُعَذَّبِينَ

Transliteration: (Wa qaaloo nahnu aksaru amwaalanw wa awlaadanw wa maa nahnu bimu 'azzabeen)

35਼ ਅਤੇ ਉਹਨਾਂ (ਘਮੰਡੀਆਂ) ਨੇ ਇਹ ਵੀ ਕਿਹਾ ਕਿ ਅਸੀਂ ਤੁਹਾਥੋਂ ਵਧੇਰੇ ਧੰਨ ਦੌਲਤ ਤੇ ਸੰਤਾਨ ਦੇ ਮਾਲਿਕ ਹਾਂ ਅਤੇ ਨਾ ਹੀ ਸਾਨੂੰ ਅਜ਼ਾਬ ਦਿੱਤਾ ਜਾਵੇਗਾ।

Sign up for Newsletter

×

Download Our Quran App

For a faster and smoother experience,
install our mobile app now.

Download Now