ਕੁਰਾਨ - 34:40 ਸੂਰਹ ਸਬਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

40
وَيَوۡمَ يَحۡشُرُهُمۡ جَمِيعٗا ثُمَّ يَقُولُ لِلۡمَلَـٰٓئِكَةِ أَهَـٰٓؤُلَآءِ إِيَّاكُمۡ كَانُواْ يَعۡبُدُونَ

Transliteration: (Wa yawma yahshuruhum jamee'an summa yaqoolu lilmalaaa'ikati a-haaa'ulaaa'i iyyaakum kaanoo ya'budoon)

40਼ ਅਤੇ ਜਿਸ (ਕਿਆਮਤ ਵਾਲੇ) ਦਿਨ ਉਹ ਸਾਰਿਆਂ ਨੂੰ ਇਕੱਠਾ ਕਰੇਗਾ ਅਤੇ ਫ਼ਰਿਸ਼ਤਿਆਂ ਨੂੰ ਪੁੱਛੇਗਾ, ਕੀ ਇਹ ਲੋਕੀ ਤੁਹਾਡੀ ਬੰਦਗੀ ਕਰਦੇ ਸਨ ?

Sign up for Newsletter

×

Download Our Quran App

For a faster and smoother experience,
install our mobile app now.

Download Now