ਕੁਰਾਨ - 34:42 ਸੂਰਹ ਸਬਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

42
فَٱلۡيَوۡمَ لَا يَمۡلِكُ بَعۡضُكُمۡ لِبَعۡضٖ نَّفۡعٗا وَلَا ضَرّٗا وَنَقُولُ لِلَّذِينَ ظَلَمُواْ ذُوقُواْ عَذَابَ ٱلنَّارِ ٱلَّتِي كُنتُم بِهَا تُكَذِّبُونَ

Transliteration: (Fal Yawma laa yamliku ba'dukum liba'din naf'anw wa laa darraa; wa naqoolu lil lazeena zalamoo zooqoo 'azaaban Naaril latee kuntum bihaa tukazziboon)

42਼ ਸੋ ਅੱਜ (ਕਿਆਮਤ ਦਿਹਾੜੇ) ਤੁਹਾਡੇ ’ਚੋਂ ਨਾ ਕੋਈ ਕਿਸੇ ਨੂੰ ਲਾਭ ਪਹੁੰਚਾ ਸਕਦਾ ਹੈ ਅਤੇ ਨਾ ਹੀ ਹਾਨੀ ਅਤੇ ਅਸੀਂ ਜ਼ਾਲਮਾਂ ਨੂੰ ਕਹਾਂਗੇ ਕਿ ਇਸ ਅੱਗ ਦਾ ਸੁਆਦ ਲਵੋ ਜਿਸ ਨੂੰ ਤੁਸੀਂ ਝੁਠਲਾਉਂਦੇ ਸੀ।1

ਸੂਰਹ ਸਬਾ ਆਯਤ 42 ਤਫਸੀਰ




1 ਵੇਖੋ ਸੂਰਤ ਅਲ-ਕਹਫ਼, ਹਾਸ਼ੀਆ ਆਇਤ 102/18

Sign up for Newsletter

×

Download Our Quran App

For a faster and smoother experience,
install our mobile app now.

Download Now