ਕੁਰਾਨ - 34:44 ਸੂਰਹ ਸਬਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

44
وَمَآ ءَاتَيۡنَٰهُم مِّن كُتُبٖ يَدۡرُسُونَهَاۖ وَمَآ أَرۡسَلۡنَآ إِلَيۡهِمۡ قَبۡلَكَ مِن نَّذِيرٖ

Transliteration: (Wa maaa aatainaahum min Kutubiny yadrusoonahaa wa maaa arsalnaaa ilaihim qablaka min nazeer)

44਼ ਅਸੀਂ ਉਹਨਾਂ (ਮੱਕੇ ਦੇ ਕਾਫ਼ਿਰਾਂ) ਨੂੰ ਕੋਈ ਕਿਤਾਬ ਨਹੀਂ ਦਿੱਤੀ ਕਿ ਉਹ ਉਸ ਨੂੰ ਪੜ੍ਹਦੇ ਅਤੇ ਨਾ ਹੀ ਉਹਨਾਂ ਦੇ ਕੋਲ (ਹੇ ਮੁਹੰਮਦ) ਤੁਹਾਥੋਂ ਪਹਿਲਾਂ ਕੋਈ ਖ਼ਬਰਦਾਰ ਕਰਨ ਵਾਲਾ ਹੀ ਘੱਲਿਆ ਸੀ।

Sign up for Newsletter

×

Download Our Quran App

For a faster and smoother experience,
install our mobile app now.

Download Now