ਕੁਰਾਨ - 34:51 ਸੂਰਹ ਸਬਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

51
وَلَوۡ تَرَىٰٓ إِذۡ فَزِعُواْ فَلَا فَوۡتَ وَأُخِذُواْ مِن مَّكَانٖ قَرِيبٖ

Transliteration: (Wa law taraaa iz fazi'oo falaa fawta wa ukhizoo min makaanin qareeb)

51਼ (ਹੇ ਨਬੀ!) ਕਾਸ਼ ਜੇ ਤੁਸੀਂ (ਉਸ ਸਮੇਂ) ਇਹਨਾਂ ਕਾਫ਼ਿਰਾਂ ਨੂੰ ਵੇਖੋ ਜਦੋਂ ਉਹ ਘਬਰਾਏ ਹੋਏ ਹੋਣਗੇ ਅਤੇ (ਉੱਥਿਓਂ) ਉਹ ਬਚ ਨਾ ਸਕਣਗੇ ਅਤੇ ਉਹ ਨੇੜੇ ਤੋਂ ਹੀ ਫੜੇ ਜਾਣਗੇ।

Sign up for Newsletter

×

Download Our Quran App

For a faster and smoother experience,
install our mobile app now.

Download Now