ਕੁਰਾਨ - 12:103 ਸੂਰਹ ਯੂਸੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

103
وَمَآ أَكۡثَرُ ٱلنَّاسِ وَلَوۡ حَرَصۡتَ بِمُؤۡمِنِينَ

Transliteration: (Wa maa aksarun naasi wa law harasta bimu'mineen)

103਼ (ਹੇ ਨਬੀ ਸ:!) ਤੁਸੀਂ ਭਾਵੇਂ ਕਿੰਨਾਂ ਵੀ ਚਾਹੋ ਪਰ ਵਧੇਰੇ ਲੋਕ ਈਮਾਨ ਲਿਆਉਣ ਵਾਲੇ ਨਹੀਂ।

Sign up for Newsletter

×

Download Our Quran App

For a faster and smoother experience,
install our mobile app now.

Download Now