ਕੁਰਾਨ - 12:105 ਸੂਰਹ ਯੂਸੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

105
وَكَأَيِّن مِّنۡ ءَايَةٖ فِي ٱلسَّمَٰوَٰتِ وَٱلۡأَرۡضِ يَمُرُّونَ عَلَيۡهَا وَهُمۡ عَنۡهَا مُعۡرِضُونَ

Transliteration: (Wa ka ayyim min Aayatin fis samaawaati wal ardi yamurroona 'alaihaa wa hum 'anhaa mu'ridoon)

105਼ ਅਕਾਸ਼ ਤੇ ਧਰਤੀ ਵਿਚ ਬਥੇਰੀਆਂ ਅਜਿਹੀਆਂ ਨਿਸ਼ਾਨੀਆਂ ਹਨ ਜਿਨ੍ਹਾਂ ਕੋਲ ਦੀ ਇਹ ਕਾਫ਼ਿਰ ਮੂੰਹ ਮੋੜ ਕੇ ਲੰਘ ਜਾਂਦੇ ਹਨ, ਪਰ ਰਤਾ ਵੀ ਧਿਆਨ ਨਹੀਂ ਦਿੰਦੇ।

Sign up for Newsletter

×

Download Our Quran App

For a faster and smoother experience,
install our mobile app now.

Download Now