ਕੁਰਾਨ - 12:107 ਸੂਰਹ ਯੂਸੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

107
أَفَأَمِنُوٓاْ أَن تَأۡتِيَهُمۡ غَٰشِيَةٞ مِّنۡ عَذَابِ ٱللَّهِ أَوۡ تَأۡتِيَهُمُ ٱلسَّاعَةُ بَغۡتَةٗ وَهُمۡ لَا يَشۡعُرُونَ

Transliteration: (Afa aminooo an taatiya hum ghaashiyatum min 'azaabil laahi aw taatiyahumus Saa'atu baghtatanw wa hum laa yash'uroon)

107਼ ਕੀ ਉਹਨਾਂ ਮੁਸ਼ਿਰਕਾਂ ਨੂੰ ਇਸ ਗੱਲ ਦਾ ਕੋਈ ਡਰ ਨਹੀਂ ਕਿ ਉਹਨਾਂ ਕੋਲ ਅੱਲਾਹ ਦੇ ਅਜ਼ਾਬਾਂ ਵਿੱਚੋਂ ਕੋਈ ਵੀ ਅਜ਼ਾਬ ਆ ਜਾਵੇ ਜਾਂ ਉਹਨਾਂ ’ਤੇ ਅਚਣਚੇਤ ਕਿਆਮਤ ਆ ਜਾਵੇ ਅਤੇ ਉਹਨਾਂ ਨੂੰ ਖ਼ਬਰ ਵੀ ਨਾ ਹੋਵੇ।

Sign up for Newsletter

×

Download Our Quran App

For a faster and smoother experience,
install our mobile app now.

Download Now