ਕੁਰਾਨ - 12:11 ਸੂਰਹ ਯੂਸੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

11
قَالُواْ يَـٰٓأَبَانَا مَا لَكَ لَا تَأۡمَ۬نَّا عَلَىٰ يُوسُفَ وَإِنَّا لَهُۥ لَنَٰصِحُونَ

Transliteration: (Qaaloo yaaa abaanaa maa laka laa ta'mannaa 'alaa Yoosufa wa innaa lahoo lanaa sihoon)

11਼ ਸੋ ਉਹਨਾਂ ਨੇ ਕਿਹਾ ਕਿ ਪਿਤਾ ਜੀ, ਤੁਹਾਨੂੰ ਕੀ ਹੋ ਗਿਆ ਹੈ ਕਿ ਤੁਸੀਂ ਸਾਡੇ ਉੱਤੇ ਯੂਸੁਫ਼ ਬਾਰੇ ਭਰੋਸਾ ਨਹੀਂ ਕਰਦੇ ਜਦ ਕਿ ਅਸੀਂ ਸਾਰੇ ਉਸ ਦੇ ਸ਼ੁਭ-ਚਿੰਤਕ ਹਾਂ।

Sign up for Newsletter

×

Download Our Quran App

For a faster and smoother experience,
install our mobile app now.

Download Now