ਕੁਰਾਨ - 12:13 ਸੂਰਹ ਯੂਸੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

13
قَالَ إِنِّي لَيَحۡزُنُنِيٓ أَن تَذۡهَبُواْ بِهِۦ وَأَخَافُ أَن يَأۡكُلَهُ ٱلذِّئۡبُ وَأَنتُمۡ عَنۡهُ غَٰفِلُونَ

Transliteration: (Qaala innee la yahzununeee an tazhaboo bihee wa akhaafu any ya'kulahuz zi'bu wa antum 'anhu ghaafiloon)

13਼ (ਯਾਕੂਬ ਨੇ) ਆਖਿਆ ਕਿ ਬੇਸ਼ੱਕ ਮੈਨੂੰ ਤਾਂ ਇਸ ਗੱਲ ਦਾ ਗ਼ਮ ਹੈ ਕਿ ਤੁਸੀਂ ਉਸ ਨੂੰ (ਮੇਰੇ ਕੋਲੋਂ) ਲੈ ਜਾਓ ਅਤੇ ਮੈਨੂੰ ਡਰ ਲਗਦਾ ਹੈ ਕਿ ਉਸ ਨੂੰ ਕੋਈ ਭੇੜੀਆਂ ਖਾ ਜਾਵੇ ਤੇ ਤੁਹਾਨੂੰ ਉਸ ਦੀ ਕੋਈ ਖ਼ਬਰ ਵੀ ਨਾ ਹੋਵੇ।

Sign up for Newsletter

×

Download Our Quran App

For a faster and smoother experience,
install our mobile app now.

Download Now