ਕੁਰਾਨ - 12:20 ਸੂਰਹ ਯੂਸੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

20
وَشَرَوۡهُ بِثَمَنِۭ بَخۡسٖ دَرَٰهِمَ مَعۡدُودَةٖ وَكَانُواْ فِيهِ مِنَ ٱلزَّـٰهِدِينَ

Transliteration: (Wa sharawhu bisamanim bakhsin daraahima ma'doo datinw wa kaanoo feehi minaz zaahideen)

20਼ ਅਤੇ ਉਹਨਾਂ (ਕਾਫ਼ਲੇ ਵਾਲਿਆਂ) ਨੇ ਉਸ ਬਾਲਕ (ਯੂਸੁਫ਼) ਨੂੰ ਬਹੁਤ ਹੀ ਥੋੜ੍ਹੇ ਮੁੱਲ ’ਤੇ ਭਾਵ ਕੁੱਝ ਕੁ ਦਮੜ੍ਹੀਆਂ ਵੱਟੇ ਵੇਚ ਸੁੱਟਿਆ, ਉਹ (ਕਾਫ਼ਲੇ ਵਾਲੇ) ਤਾਂ ਉਸ (ਯੂਸੁਫ਼) ਤੋਂ ਬੇ-ਧਿਆਨੇ ਹੀ ਸਨ।

Sign up for Newsletter

×

Download Our Quran App

For a faster and smoother experience,
install our mobile app now.

Download Now