ਕੁਰਾਨ - 12:22 ਸੂਰਹ ਯੂਸੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

22
وَلَمَّا بَلَغَ أَشُدَّهُۥٓ ءَاتَيۡنَٰهُ حُكۡمٗا وَعِلۡمٗاۚ وَكَذَٰلِكَ نَجۡزِي ٱلۡمُحۡسِنِينَ

Transliteration: (Wa lammaa balagha ashuddahooo aatainaahu hukmanw wa 'ilmaa; wa kazaa lika najzil muhsineen)

22਼ ਜਦੋਂ ਉਹ (ਯੂਸੁਫ਼) ਜਵਾਨ ਹੋ ਗਿਆ ਤਾਂ ਅਸੀਂ ਉਸ ਨੂੰ ਹੁਕਮ (ਨਿਰਨਾਂ ਸ਼ਕਤੀ) ਤੇ (ਰੱਬੀ) ਗਿਆਨ (ਨਬੁਵੱਤ) ਬਖ਼ਸ਼ੀ, ਅਸੀਂ ਇਸੇ ਤਰ੍ਹਾਂ ਨੇਕੀਆਂ ਕਰਨ ਵਾਲਿਆਂ ਨੂੰ ਬਦਲਾ ਦਿਆ ਕਰਦੇ ਹਾਂ।

Sign up for Newsletter

×

Download Our Quran App

For a faster and smoother experience,
install our mobile app now.

Download Now