ਕੁਰਾਨ - 12:28 ਸੂਰਹ ਯੂਸੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

28
فَلَمَّا رَءَا قَمِيصَهُۥ قُدَّ مِن دُبُرٖ قَالَ إِنَّهُۥ مِن كَيۡدِكُنَّۖ إِنَّ كَيۡدَكُنَّ عَظِيمٞ

Transliteration: (Falammaa ra-aa qamee sahoo qudda min duburin qaala innahoo min kaidikunna inna kaidakunna 'azeem)

28਼ ਜਦੋਂ ਅਜ਼ੀਜ਼ (ਪਤੀ ਨੇ) ਵੇਖਿਆ ਕਿ ਉਸ ਯੂਸੁਫ਼ ਦਾ ਕੁੜਤਾ ਤਾਂ ਪਿੱਛਿਓਂ ਪਾਟਿਆ ਹੋਇਆ ਹੈ ਤਾਂ ਉਸ ਨੇ ਕਿਹਾ ਕਿ ਇਹ ਸਭ ਇਸਤਰੀਆਂ ਦੇ ਤਿਰੀਆਂ-ਚਰਿੱਤਰ ਹਨ, ਬੇਸ਼ੱਕ ਤੇਰੇ ਚਰਿੱਤਰ ਵੀ ਬਹੁਤ ਖ਼ਤਰਨਾਕ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now