ਕੁਰਾਨ - 12:29 ਸੂਰਹ ਯੂਸੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

29
يُوسُفُ أَعۡرِضۡ عَنۡ هَٰذَاۚ وَٱسۡتَغۡفِرِي لِذَنۢبِكِۖ إِنَّكِ كُنتِ مِنَ ٱلۡخَاطِـِٔينَ

Transliteration: (Yoosufu a'rid 'an haaza wastaghfiree li zanbiki innaki kunti minal khaati'een (section 3))

29਼ (ਪਤੀ ਨੇ ਕਿਹਾ ਕਿ) ਹੇ ਯੂਸੁਫ਼! ਇਸ ਗੱਲ ਤੋਂ ਅਣਦੇਖੀ ਕਰ ਅਤੇ (ਹੇ ਔਰਤ!) ਤੂੰ ਆਪਣੀਆਂ ਕਰਤੂਤਾਂ ਦੀ (ਯੂਸੁਫ਼ ਤੋਂ) ਮੁਆਫ਼ੀ ਮੰਗ, ਬੇਸ਼ੱਕ ਤੂੰ ਹੀ ਦੋਸ਼ੀ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now