ਕੁਰਾਨ - 12:3 ਸੂਰਹ ਯੂਸੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

3
نَحۡنُ نَقُصُّ عَلَيۡكَ أَحۡسَنَ ٱلۡقَصَصِ بِمَآ أَوۡحَيۡنَآ إِلَيۡكَ هَٰذَا ٱلۡقُرۡءَانَ وَإِن كُنتَ مِن قَبۡلِهِۦ لَمِنَ ٱلۡغَٰفِلِينَ

Transliteration: (Nahnu naqussu 'alaika ahsanal qasasi bimaaa awhainaaa ilaika haazal quraana wa in kunta min qablihee laminal ghaafileen)

3਼ ਹੇ ਨਬੀ! ਅਸੀਂ ਤੁਹਾਨੂੰ ਬਹੁਤ ਹੀ ਵਧੀਆ ਕਿੱਸਾ ਸੁਣਾਉਂਦੇ ਹਾਂ, ਜਿਹੜਾ ਅਸੀਂ ਵਹੀ ਦੁਆਰਾ ਨਾਜ਼ਿਲ ਕੀਤਾ ਹੈ, ਇਸ ਤੋਂ ਪਹਿਲਾਂ ਤੁਸੀਂ ਅਣਜਾਣ ਲੋਕਾਂ ਵਿੱਚੋਂ ਸੀ।

Sign up for Newsletter

×

Download Our Quran App

For a faster and smoother experience,
install our mobile app now.

Download Now