ਕੁਰਾਨ - 12:34 ਸੂਰਹ ਯੂਸੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

34
فَٱسۡتَجَابَ لَهُۥ رَبُّهُۥ فَصَرَفَ عَنۡهُ كَيۡدَهُنَّۚ إِنَّهُۥ هُوَ ٱلسَّمِيعُ ٱلۡعَلِيمُ

Transliteration: (Fastajaaba lahoo rabbuhoo fasarafa 'anhu kaidahunn; innahoo huwas Samee'ul 'Aleem)

34਼ ਉਸ ਦੇ ਰੱਬ ਨੇ ਉਸ (ਯੂਸੁਫ਼) ਦੀ ਦੁਆ ਕਬੂਲ ਕਰ ਲਈ ਅਤੇ ਉਸ ਨੂੰ ਜ਼ਨਾਨੀਆਂ ਦੀਆਂ ਚਾਲਾਂ ਤੋਂ ਬਚਾ ਲਿਆ। ਬੇਸ਼ੱਕ ਉਹੀਓ ਸੁਣਨ ਵਾਲਾ ਤੇ ਜਾਣਕਾਰ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now