ਕੁਰਾਨ - 12:35 ਸੂਰਹ ਯੂਸੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

35
ثُمَّ بَدَا لَهُم مِّنۢ بَعۡدِ مَا رَأَوُاْ ٱلۡأٓيَٰتِ لَيَسۡجُنُنَّهُۥ حَتَّىٰ حِينٖ

Transliteration: (Summa badaa lahum min ba'di maa ra-awul Aayaati layasjununnahoo hatta heen)

35਼ ਯੂਸੁਫ਼ ਦੀ ਪਵਿੱਤਰਤਾ ਦੀਆਂ ਸਾਰੀਆਂ ਨਿਸ਼ਾਨੀਆਂ ਵੇਖਣ ਤੋਂ ਬਾਅਦ ਉਹਨਾਂ ਲੋਕਾਂ ਨੇ ਇਹੋ ਠੀਕ ਸਮਝਿਆ ਕਿ ਕੁੱਝ ਸਮੇਂ ਲਈ ਇਸ (ਯੂਸੁਫ਼)ਨੂੰ ਕੈਦ ਵਿਚ ਹੀ ਰੱਖਿਆ ਜਾਵੇ।

Sign up for Newsletter

×

Download Our Quran App

For a faster and smoother experience,
install our mobile app now.

Download Now