ਕੁਰਾਨ - 12:44 ਸੂਰਹ ਯੂਸੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

44
قَالُوٓاْ أَضۡغَٰثُ أَحۡلَٰمٖۖ وَمَا نَحۡنُ بِتَأۡوِيلِ ٱلۡأَحۡلَٰمِ بِعَٰلِمِينَ

Transliteration: (Qaalooo adghaasu ahlaa minw wa maa nahnu bi ta'weelil ahlaami bi'aalimeen)

44਼ ਉਹਨਾਂ (ਦਰਬਾਰੀਆਂ) ਨੇ ਕਿਹਾ ਕਿ ਇਹ ਤਾਂ ਖ਼ਿਆਲੀ ਗੱਲਾਂ ਭਾਵ ਪ੍ਰੇਸ਼ਾਨ ਕਰਨ ਵਾਲੇ ਸੁਪਨੇ ਹਨ ਅਤੇ ਅਜਿਹੇ ਸੁਪਨਿਆਂ ਦੀ ਤਾਅਬੀਰ (ਭਾਵ ਅਰਥ) ਅਸੀਂ ਨਹੀਂ ਜਾਣਦੇ।

Sign up for Newsletter

×

Download Our Quran App

For a faster and smoother experience,
install our mobile app now.

Download Now