ਕੁਰਾਨ - 12:45 ਸੂਰਹ ਯੂਸੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

45
وَقَالَ ٱلَّذِي نَجَا مِنۡهُمَا وَٱدَّكَرَ بَعۡدَ أُمَّةٍ أَنَا۠ أُنَبِّئُكُم بِتَأۡوِيلِهِۦ فَأَرۡسِلُونِ

Transliteration: (Wa qaalal lazee najaa minhumaa waddakara ba'da ummatin ana unabbi'ukum bi ta'weelihee fa-arsiloon)

45਼ ਉਹਨਾਂ ਦੋਹਾਂ ਕੈਦੀਆਂ ਵਿੱਚੋਂ ਜਿਹੜਾ ਰਿਹਾ ਹੋਇਆ ਸੀ, ਉਸ ਨੂੰ ਬੜੀ ਦੇਰ ਮਗਰੋਂ (ਯੂਸੁਫ਼) ਯਾਦ ਆਇਆ ਤੇ ਆਖਣ ਲੱਗਾ ਕਿ (ਹੇ ਬਾਦਸ਼ਾਹ!) ਮੈਂ ਤੁਹਾਨੂੰ ਇਸ ਸੁਪਨੇ ਦੀ ਤਾਅਬੀਰ ਦੱਸਾਂਗੇ, ਬਸ ਤੁਸੀਂ ਮੈਨੂੰ (ਯੂਸੁਫ਼) ਦੇ ਕੋਲ ਜਾਣ ਦਿਓ।

Sign up for Newsletter

×

Download Our Quran App

For a faster and smoother experience,
install our mobile app now.

Download Now