ਕੁਰਾਨ - 12:47 ਸੂਰਹ ਯੂਸੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

47
قَالَ تَزۡرَعُونَ سَبۡعَ سِنِينَ دَأَبٗا فَمَا حَصَدتُّمۡ فَذَرُوهُ فِي سُنۢبُلِهِۦٓ إِلَّا قَلِيلٗا مِّمَّا تَأۡكُلُونَ

Transliteration: (Qaala tazra'oona sab'a sineena da aban famaa hasattum fazaroohu fee sumbu liheee illaa qaleelam mimmaa ta'kuloon)

47਼ (ਯੂਸੁਫ਼ ਨੇ) ਕਿਹਾ ਕਿ ਤੁਸੀਂ ਸੱਤ ਸਾਲ ਲਗਾਤਾਰ ਖੇਤੀ ਕਰੋਗੇ, ਸੋ ਤੁਸੀਂ ਜਿਹੜੀ ਵੀ ਫ਼ਸਲ ਕੱਟੋ ਉਸ ਨੂੰ ਬੱਲੀਆਂ ਵਿਚ ਹੀ ਰਹਿਣ ਦਿਓ, ਜਿਹੜਾ ਤੁਸੀਂ ਖਾਣਾ ਹੈ ਉਹ ਥੋੜ੍ਹਾ ਜਿਹਾ ਲੈ ਲਵੋ।

Sign up for Newsletter

×

Download Our Quran App

For a faster and smoother experience,
install our mobile app now.

Download Now