ਕੁਰਾਨ - 12:48 ਸੂਰਹ ਯੂਸੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

48
ثُمَّ يَأۡتِي مِنۢ بَعۡدِ ذَٰلِكَ سَبۡعٞ شِدَادٞ يَأۡكُلۡنَ مَا قَدَّمۡتُمۡ لَهُنَّ إِلَّا قَلِيلٗا مِّمَّا تُحۡصِنُونَ

Transliteration: (Thumma ya'tee mim ba'di zaalika sab'un shidaaduny ya'kulna maa qaddamtum lahunna illaa qaleelam mimma tuhsinoon)

48਼ ਫੇਰ ਸੱਤ ਸਾਲ ਬਹੁਤ ਹੀ ਕਰੜੇ ਆਉਣਗੇ, ਉਸ ਸਮੇਂ ਉਸ (ਅਨਾਜ) ਨੂੰ ਖਾ ਲਿਆ ਜਾਵੇਗਾ ਜਿਹੜਾ ਤੁਸੀਂ ਉਹਨਾਂ ਲਈ ਜਖ਼ੀਰਾ (ਭੰਡਾਰ) ਕੀਤਾ ਹੋਵੇਗਾ, ਕੇਵਲ ਉਹ ਬਚੇਗਾ ਜਿਹੜਾ ਤੁਸੀਂ ਬਚਾ ਕੇ ਰੱਖਿਆ ਹੋਇਆ ਸੀ।

Sign up for Newsletter

×

Download Our Quran App

For a faster and smoother experience,
install our mobile app now.

Download Now