ਕੁਰਾਨ - 12:52 ਸੂਰਹ ਯੂਸੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

52
ذَٰلِكَ لِيَعۡلَمَ أَنِّي لَمۡ أَخُنۡهُ بِٱلۡغَيۡبِ وَأَنَّ ٱللَّهَ لَا يَهۡدِي كَيۡدَ ٱلۡخَآئِنِينَ

Transliteration: (Zaalika liya'lama annee lam akhunhu bilghaibi wa annal laaha laa yahdee kaidal khaaa'ineen (End Juz 12))

52਼ ਯੂਸੁਫ਼ ਨੇ ਕਿਹਾ ਕਿ ਮੈਂ ਇਹ ਗੱਲ ਇਸ ਲਈ ਸਪਸ਼ਟ ਕੀਤੀ ਹੈ ਕਿ ਉਹ (ਅਜ਼ੀਜ਼) ਜਾਣ ਲਵੇ ਕਿ ਮੈਂਨੇ ਉਸ ਦੇ ਪਿੱਠ ਪਿੱਛਿਓਂ ਕੋਈ ਵੀ ਵਿਸ਼ਵਾਸਘਾਤ ਨਹੀਂ ਸੀ ਕੀਤਾ, ਅਤੇ ਇਹ ਵੀ ਕਿ ਅੱਲਾਹ ਧੋਖਾ ਦੇਣ ਵਾਲਿਆਂ ਦੀਆਂ ਚਾਲਾਂ ਨੂੰ ਸਫ਼ਲ ਨਹੀਂ ਹੋਣ ਦਿੰਦਾ।1

ਸੂਰਹ ਯੂਸੁਫ ਆਯਤ 52 ਤਫਸੀਰ




1 ਖਿਆਨਤ ਬਦ ਅਹਿਦੀ ਅਤੇ ਦਗਾਬਾਜ਼ੀ ਮਹਾਂ ਪਾਪ ਹੈ। ਹਦੀਸ ਵਿਚ ਇਸ ਸੰਬੰਧੀ ਚਿਤਾਵਨੀ ਆਈ ਹੈ। ਅੱਲਾਹ ਦੇ ਰਸੂਲ (ਸ:) ਨੇ ਫ਼ਰਮਾਇਆ ਕਿ ਹਰ ਗੱਦਾਰ ਦੇ ਲਈ ਕਿਆਮਤ ਦੇ ਦਿਹਾੜੇ ਇਕ ਝੰਡਾ ਗਡਿਆ ਜਾਵੇਗਾ ਅਤੇ ਐਲਾਨ ਕੀਤਾ ਜਾਵੇਗਾ ਕਿ ਇਹ ਫਲਾਂ ਬਿਨ ਫਲਾਂ ਦੀ ਗ਼ੱਦਾਰੀ ਹੈ। (ਸਹੀ ਬੁਖ਼ਾਰੀ, ਹਦੀਸ: 6177)

Sign up for Newsletter

×

Download Our Quran App

For a faster and smoother experience,
install our mobile app now.

Download Now