ਕੁਰਾਨ - 12:55 ਸੂਰਹ ਯੂਸੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

55
قَالَ ٱجۡعَلۡنِي عَلَىٰ خَزَآئِنِ ٱلۡأَرۡضِۖ إِنِّي حَفِيظٌ عَلِيمٞ

Transliteration: (Qaalaj 'alnee 'alaa khazaaa'inil ardi innee hafeezun 'aleem)

55਼ (ਯੂਸੁਫ਼ ਨੇ) ਕਿਹਾ ਕਿ ਤੁਸੀਂ ਮੈਨੂੰ ਦੇਸ਼ ਦੇ ਖ਼ਜ਼ਾਨੇ (ਅਨਾਜ ਦੇ ਭੰਡਾਰ) ਉੱਤੇ ਨਿਯੁਕਤ ਕਰ ਦਿਓ, ਮੈਂ ਉਸ ਦੀ ਰਾਖੀ ਕਰਨ ਵਾਲਾ ਵੀ ਹਾਂ ਅਤੇ (ਉਸ ਦੀ ਵਰਤੋਂ ਤੋਂ) ਭਲੀ-ਭਾਂਤ ਜਾਣੂ ਹਾਂ।

Sign up for Newsletter

×

Download Our Quran App

For a faster and smoother experience,
install our mobile app now.

Download Now