ਕੁਰਾਨ - 12:57 ਸੂਰਹ ਯੂਸੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

57
وَلَأَجۡرُ ٱلۡأٓخِرَةِ خَيۡرٞ لِّلَّذِينَ ءَامَنُواْ وَكَانُواْ يَتَّقُونَ

Transliteration: (Wa la ajrul Aakhirati khairul lillazeena aamanoo wa kaanoo yattaqoon)

57਼ ਅਤੇ ਆਖ਼ਿਰਤ ਦਾ ਬਦਲਾ ਉਹਨਾਂ ਲੋਕਾਂ ਲਈ ਵਧੇਰੇ ਚੰਗਾ ਹੈ, ਜਿਹੜੇ ਈਮਾਨ ਲਿਆਏ ਅਤੇ ਰੱਬ ਤੋਂ ਡਰਦੇ ਹੋਏ ਬੁਰਾਈਆਂ ਤੋਂ ਬਚਦੇ ਰਹੇ।

Sign up for Newsletter

×

Download Our Quran App

For a faster and smoother experience,
install our mobile app now.

Download Now