ਕੁਰਾਨ - 12:58 ਸੂਰਹ ਯੂਸੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

58
وَجَآءَ إِخۡوَةُ يُوسُفَ فَدَخَلُواْ عَلَيۡهِ فَعَرَفَهُمۡ وَهُمۡ لَهُۥ مُنكِرُونَ

Transliteration: (Wa jaaa'a ikhwatu Yoosufa fadakhaloo 'alaihi fa'arafahum wa hum lahoo munkiroon)

58਼ ਜਦੋਂ ਯੂਸੁਫ਼ ਦੇ ਭਰਾ ਅਨਾਜ ਲੈਣ ਲਈ (ਮਿਸਰ ਵਿਖੇ) ਗਏ ਤਾਂ ਉਸ (ਯੁਸੂਫ਼) ਨੇ ਉਹਨਾਂ ਭਰਾਵਾਂ ਨੂੰ ਪਛਾਣ ਲਿਆ ਅਤੇ ਉਹਨਾਂ ਨੇ ਉਸ ਨੂੰ ਨਾ ਪਛਾਣਿਆ।

Sign up for Newsletter

×

Download Our Quran App

For a faster and smoother experience,
install our mobile app now.

Download Now