ਕੁਰਾਨ - 12:60 ਸੂਰਹ ਯੂਸੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

60
فَإِن لَّمۡ تَأۡتُونِي بِهِۦ فَلَا كَيۡلَ لَكُمۡ عِندِي وَلَا تَقۡرَبُونِ

Transliteration: (Fa il lam taatoonee bihee falaa kaila lakum 'indee wa laa taqraboon)

60਼ ਜੇ ਤੁਸੀਂ ਉਸ ਨੂੰ ਮੇਰੇ ਕੋਲ ਨਾ ਲਿਆਏ ਤਾਂ ਮੇਰੇ ਵੱਲੋਂ ਤੁਹਾਨੂੰ ਕੋਈ ਤੋਲ (ਅੰਨ-ਦਾਣੇ ਦਾ) ਨਹੀਂ ਮਿਲੇਗਾ, ਸਗੋਂ ਤੁਸੀਂ ਮੇਰੇ ਨੇੜੇ ਵੀ ਨਾ ਢੁਕਣਾ।

Sign up for Newsletter

×

Download Our Quran App

For a faster and smoother experience,
install our mobile app now.

Download Now