ਕੁਰਾਨ - 12:73 ਸੂਰਹ ਯੂਸੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

73
قَالُواْ تَٱللَّهِ لَقَدۡ عَلِمۡتُم مَّا جِئۡنَا لِنُفۡسِدَ فِي ٱلۡأَرۡضِ وَمَا كُنَّا سَٰرِقِينَ

Transliteration: (Qaaloo tallaahi laqad 'alimtum maa ji'na linufsida fil ardi wa maa kunnaa saariqeen)

73਼ ਉਹਨਾਂ (ਭਰਾਵਾਂ) ਨੇ ਆਖਿਆ ਕਿ ਅੱਲਾਹ ਦੀ ਕਸਮ ਤੁਸੀਂ ਤਾਂ ਭਲੀ-ਭਾਂਤ ਜਾਣਦੇ ਹੋ ਕਿ ਅਸੀਂ ਇੱਥੇ ਫ਼ਸਾਦ ਫੈਲਾਉਣ ਨਹੀਂ ਆਏ ਅਤੇ ਨਾ ਹੀ ਅਸੀਂ ਚੋਰ ਹਾਂ।

Sign up for Newsletter

×

Download Our Quran App

For a faster and smoother experience,
install our mobile app now.

Download Now