ਕੁਰਾਨ - 12:75 ਸੂਰਹ ਯੂਸੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

75
قَالُواْ جَزَـٰٓؤُهُۥ مَن وُجِدَ فِي رَحۡلِهِۦ فَهُوَ جَزَـٰٓؤُهُۥۚ كَذَٰلِكَ نَجۡزِي ٱلظَّـٰلِمِينَ

Transliteration: (Qaaloo jazaaa'uhoo manw wujida fee rahlihee fahuwa jazaaa'uh; kazaalika najziz zaalimeen)

75਼ ਜਵਾਬ ਵਿਚ ਕਿਹਾ ਕਿ ਉਹਦੀ ਸਜ਼ਾ ਤਾਂ ਇਹੋ ਹੈ ਕਿ ਜਿਸ ਦੇ ਸਾਮਾਨ ਵਿਚ (ਤੋਲ) ਨਿਕਲੇ ਉਹੀਓ ਬਦਲੇ ਵਿਚ ਰੱਖਿਆ ਜਾਵੇ, ਅਸੀਂ ਤਾਂ ਜ਼ਾਲਮਾਂ (ਚੋਰਾਂ) ਨੂੰ ਇਹੋ ਸਜ਼ਾ ਦਿੰਦੇ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now