ਕੁਰਾਨ - 12:82 ਸੂਰਹ ਯੂਸੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

82
وَسۡـَٔلِ ٱلۡقَرۡيَةَ ٱلَّتِي كُنَّا فِيهَا وَٱلۡعِيرَ ٱلَّتِيٓ أَقۡبَلۡنَا فِيهَاۖ وَإِنَّا لَصَٰدِقُونَ

Transliteration: (Was'alil qaryatal latee kunnaa feehaa wal'eeral lateee aqbalnaa feehaa wa innaa lasaadiqoon)

82਼ ਤੁਸੀਂ ਉਸ ਬਸਤੀ ਦੇ ਲੋਕਾਂ ਤੋਂ ਪੁੱਛ-ਗਿੱਛ ਕਰ ਲਓ ਜਿੱਥੇ ਅਸੀਂ ਗਏ ਸੀ, ਉਸ ਕਾਫ਼ਲੇ ਤੋਂ ਵੀ ਪੁੱਛ ਲਵੋ ਜਿਸ ਨਾਲ ਅਸੀਂ ਆਏ ਹਾਂ, ਅਸੀਂ ਬਿਲਕੁਲ ਸੱਚ ਬੋਲਦੇ ਹਾਂ।

Sign up for Newsletter

×

Download Our Quran App

For a faster and smoother experience,
install our mobile app now.

Download Now