ਕੁਰਾਨ - 12:84 ਸੂਰਹ ਯੂਸੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

84
وَتَوَلَّىٰ عَنۡهُمۡ وَقَالَ يَـٰٓأَسَفَىٰ عَلَىٰ يُوسُفَ وَٱبۡيَضَّتۡ عَيۡنَاهُ مِنَ ٱلۡحُزۡنِ فَهُوَ كَظِيمٞ

Transliteration: (Wa tawallaa 'anhum wa qaala yaaa asafaa 'alaa Yoosufa wabyaddat 'aynaahu minal huzni fahuwa kazeem)

84਼ ਇਹ ਕਹਿ ਕੇ (ਪਿਤਾ ਨੇ) ਉਹਨਾਂ ਤੋਂ ਮੂੰਹ ਮੋੜ ਲਿਆ ਅਤੇ ਆਖਿਆ ਕਿ ਹਾਏ ਯੂਸੁਫ਼! ਉਸ ਦੀਆਂ ਅੱਖਾਂ (ਯੂਸੁਫ਼ ਦੇ) ਗ਼ਮ ਵਿਚ (ਰੋ ਰੋ ਕੇ) ਚਿੱਟੀਆਂ ਹੋ ਗਈਆਂ ਸਨ ਅਤੇ (ਗ਼ਮ ਨਾਲ ਉਸ ਦਾ ਦਿਲ) ਭਰਿਆ ਹੋਇਆ ਸੀ।

Sign up for Newsletter

×

Download Our Quran App

For a faster and smoother experience,
install our mobile app now.

Download Now