ਕੁਰਾਨ - 12:85 ਸੂਰਹ ਯੂਸੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

85
قَالُواْ تَٱللَّهِ تَفۡتَؤُاْ تَذۡكُرُ يُوسُفَ حَتَّىٰ تَكُونَ حَرَضًا أَوۡ تَكُونَ مِنَ ٱلۡهَٰلِكِينَ

Transliteration: (Qaaloo tallaahi tafta'u tazkuru Yoosufa hattaa takoona haradan aw takoona minal haalikeen)

85਼ ਪੁੱਤਰਾਂ ਨੇ ਕਿਹਾ, ਅੱਲਾਹ ਦੀ ਕਸਮ! ਤੁਸੀਂ ਤਾਂ ਬਸ ਯੂਸੁਫ਼ ਨੂੰ ਹੀ ਯਾਦ ਕਰਦੇ ਰਹਿੰਦੇ ਹੋ, ਇੱਥੋਂ ਤੀਕ ਕਿ ਤੁਸੀਂ ਜਾਂ ਤਾਂ ਰੋਗ ਲਗਾ ਬੈਠੋਗੇ ਜਾਂ ਪ੍ਰਾਣ ਤਿਆਗ ਦਿਓਗੇ।

Sign up for Newsletter

×

Download Our Quran App

For a faster and smoother experience,
install our mobile app now.

Download Now