ਕੁਰਾਨ - 12:86 ਸੂਰਹ ਯੂਸੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

86
قَالَ إِنَّمَآ أَشۡكُواْ بَثِّي وَحُزۡنِيٓ إِلَى ٱللَّهِ وَأَعۡلَمُ مِنَ ٱللَّهِ مَا لَا تَعۡلَمُونَ

Transliteration: (Qaala innamaaa ashkoo bassee wa huzneee ilal laahi wa a'lamu minal laahi maa laa ta'lamoon)

86਼ ਉਹਨਾਂ (ਯਾਕੂਬ) ਨੇ ਆਖਿਆ ਕਿ ਮੈਂ ਤਾਂ ਆਪਣੀਆਂ ਪਰੇਸ਼ਾਨੀਆਂ ਅਤੇ ਦੁਖੜਿਆਂ ਦੀ ਫ਼ਰਿਆਦ ਅੱਲਾਹ ਕੋਲੇ ਹੀ ਕਰਦਾ ਹਾਂ। ਮੈਂ ਅੱਲਾਹ ਵੱਲੋਂ ਉਹ ਕੁੱਝ ਜਾਣਦਾ ਹਾਂ ਜੋ ਤੁਸੀਂ ਨਹੀਂ ਜਾਣਦੇ।

Sign up for Newsletter

×

Download Our Quran App

For a faster and smoother experience,
install our mobile app now.

Download Now