ਕੁਰਾਨ - 12:94 ਸੂਰਹ ਯੂਸੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

94
وَلَمَّا فَصَلَتِ ٱلۡعِيرُ قَالَ أَبُوهُمۡ إِنِّي لَأَجِدُ رِيحَ يُوسُفَۖ لَوۡلَآ أَن تُفَنِّدُونِ

Transliteration: (Wa lammaa fasalatil 'eeru qaala aboohum innee la ajidu reeha Yoosufa law laaa an tufannidoon)

94਼ ਜਦੋਂ ਉਹ (ਭਰਾਵਾਂ ਦਾ) ਕਾਫ਼ਲਾ (ਮਿਸਰ ਤੋਂ) ਟੁਰਿਆ ਤਾਂ ਉਹਨਾਂ ਦੇ ਪਿਤਾ (ਯਾਕੂਬ) ਨੇ ਆਖਿਆ ਕਿ ਮੈਨੂੰ ਤਾਂ ਯੂਸੁਫ਼ ਦੀ ਖ਼ੁਸ਼ਬੂ ਆ ਰਹੀ ਹੈ, ਜੇ ਤੁਸੀਂ ਇਹ ਨਾ-ਸਮਝੋ ਕਿ ਮੈਂ ਸਠਿਆ ਗਿਆ ਹਾਂ।

Sign up for Newsletter

×

Download Our Quran App

For a faster and smoother experience,
install our mobile app now.

Download Now