ਕੁਰਾਨ - 12:97 ਸੂਰਹ ਯੂਸੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

97
قَالُواْ يَـٰٓأَبَانَا ٱسۡتَغۡفِرۡ لَنَا ذُنُوبَنَآ إِنَّا كُنَّا خَٰطِـِٔينَ

Transliteration: (Qaaloo yaaa abaanas taghfir lanaa zunoobanaa innaa kunnaa khaati'een)

97਼ ਉਹਨਾਂ (ਪੁਤਰਾਂ) ਨੇ ਆਖਿਆ ਕਿ ਪਿਤਾ ਜੀ! ਤੁਸੀਂ ਸਾਡੇ ਗੁਨਾਹਾਂ ਦੀ ਬਖ਼ਸ਼ਿਸ਼ ਲਈ (ਰੱਬ ਕੋਲੋਂ) ਦੁਆ ਕਰੋ, ਅਸੀਂ ਸੱਚ ਮੁਚ ਦੋਸ਼ੀ ਹਾਂ।

Sign up for Newsletter

×

Download Our Quran App

For a faster and smoother experience,
install our mobile app now.

Download Now