ਕੁਰਾਨ - 12:98 ਸੂਰਹ ਯੂਸੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

98
قَالَ سَوۡفَ أَسۡتَغۡفِرُ لَكُمۡ رَبِّيٓۖ إِنَّهُۥ هُوَ ٱلۡغَفُورُ ٱلرَّحِيمُ

Transliteration: (Qaala sawfa astaghfiru lakum Rabbeee innahoo Huwal Ghafoorur Raheem)

98਼ (ਯਾਕੂਬ ਨੇ) ਕਿਹਾ ਕਿ ਚੰਗਾ ਮੈਂ ਆਪਣੇ ਰੱਬ ਤੋਂ ਤੁਹਾਡੇ ਲਈ ਛੇਤੀ ਹੀ ਬਖ਼ਸ਼ਿਸ਼ ਦੀ ਦੁਆ ਕਰਾਂਗਾ, ਉਹ ਤਾਂ ਬਹੁਤ ਹੀ ਬਖ਼ਸ਼ਣਹਾਰ ਅਤੇ ਅਤਿ ਮਿਹਰਾਂ ਕਰਨ ਵਾਲਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now