ਕੁਰਾਨ - 20:109 ਸੂਰਹ ਤਾਹਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

109
يَوۡمَئِذٖ لَّا تَنفَعُ ٱلشَّفَٰعَةُ إِلَّا مَنۡ أَذِنَ لَهُ ٱلرَّحۡمَٰنُ وَرَضِيَ لَهُۥ قَوۡلٗا

Transliteration: (Yawma 'izil laa tanfa'ush shafaa'atu illaa man azina lahur Rahmaanu wa radiya lahoo qawlaa)

109਼ ਉਸ (ਕਿਆਮਤ ਵਾਲੇ) ਦਿਨ ਕੋਈ ਵੀ ਸਿਫ਼ਾਰਸ਼ ਕੰਮ ਨਹੀਂ ਆਵੇਗੀ ਪਰ ਉਹ ਕੰਮ ਆਵੇਗੀ ਜਿਸ ਨੂੰ ਰਹਿਮਾਨ (ਸਿਫ਼ਾਰਸ਼ ਕਰਨ ਦੀ) ਆਗਿਆ ਦੇਵੇ ਅਤੇ ਉਸ ਦੀ ਗੱਲ ਨੂੰ ਪਸੰਦ ਵੀ ਕਰੇ।

Sign up for Newsletter

×

Download Our Quran App

For a faster and smoother experience,
install our mobile app now.

Download Now