ਕੁਰਾਨ - 20:111 ਸੂਰਹ ਤਾਹਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

111
۞وَعَنَتِ ٱلۡوُجُوهُ لِلۡحَيِّ ٱلۡقَيُّومِۖ وَقَدۡ خَابَ مَنۡ حَمَلَ ظُلۡمٗا

Transliteration: (Wa 'anatil wujoohu lil Haiiyil Qaiyoomi wa qad khaaba man hamala zulmaa)

111਼ ਸਾਰੇ ਲੋਕਾਂ ਦੇ ਚਿਹਰੇ (ਸੀਸ) ਉਸ ਸਦਾ ਜੀਵਿਤ ਅਤੇ ਸਦਾ ਕਾਇਮ ਰਹਿਣ ਵਾਲੇ (ਅੱਲਾਹ) ਦੇ ਅੱਗੇ ਝੁਕੇ ਹੋਏ ਹੋਣਗੇ, ਉਹ ਬਰਬਾਦ ਹੋ ਜਾਵੇਗਾ ਜਿਸ ਨੇ ਆਪਣੇ ਸਿਰ ’ਤੇ ਜ਼ੁਲਮ (ਭਾਵ ਸ਼ਿਰਕ) ਦਾ ਭਾਰ ਚੁੱਕ ਲਿਆ।

Sign up for Newsletter

×

Download Our Quran App

For a faster and smoother experience,
install our mobile app now.

Download Now