ਕੁਰਾਨ - 20:115 ਸੂਰਹ ਤਾਹਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

115
وَلَقَدۡ عَهِدۡنَآ إِلَىٰٓ ءَادَمَ مِن قَبۡلُ فَنَسِيَ وَلَمۡ نَجِدۡ لَهُۥ عَزۡمٗا

Transliteration: (Wa laqad 'ahidnaaa ilaaa Aadama min qablu fanasiya wa lam najid lahoo 'azmaa (section 6))

115਼ ਇਸ ਤੋਂ ਪਹਿਲਾਂ ਅਸੀਂ ਆਦਮ ਤੋਂ ਇਕ ਵਾਅਦਾ ਲਿਆ ਸੀ (ਕਿ ਸ਼ੈਤਾਨ ਦੀਆਂ ਗੱਲਾਂ ਵਿਚ ਨਹੀਂ ਆਉਣਾ ਸ਼ੈਤਾਨ ਤੇਰਾ ਵੈਰੀ ਹੈ) ਪਰੰਤੂ ਉਹ ਭੁਲ ਗਿਆ ਅਸੀਂ ਉਸ ਵਿਚ ਦ੍ਰਿੜਤਾ ਨਹੀਂ ਵੇਖੀ।

Sign up for Newsletter

×

Download Our Quran App

For a faster and smoother experience,
install our mobile app now.

Download Now