ਕੁਰਾਨ - 20:116 ਸੂਰਹ ਤਾਹਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

116
وَإِذۡ قُلۡنَا لِلۡمَلَـٰٓئِكَةِ ٱسۡجُدُواْ لِأٓدَمَ فَسَجَدُوٓاْ إِلَّآ إِبۡلِيسَ أَبَىٰ

Transliteration: (Wa iz qulnaa lilma laaa'ikatis judoo li Aadama fasajadooo illaaa Ibleesa; abaa)

116਼ ਜਦੋਂ ਅਸੀਂ ਫ਼ਰਿਸ਼ਤਿਆਂ ਨੂੰ ਕਿਹਾ ਕਿ ਆਦਮ ਦੇ ਅੱਗੇ ਸਿਜਦਾ ਕਰੋ ਤਾਂ ਛੁੱਟ ਇਬਲੀਸ ਤੋਂ ਉਹਨਾਂ ਸਭ ਨੇ ਸਿਜਦਾ ਕੀਤਾ, ਪਰ ਉਸ (ਇਬਲੀਸ) ਨੇ ਇਨਕਾਰ ਕਰ ਦਿੱਤਾ।

Sign up for Newsletter

×

Download Our Quran App

For a faster and smoother experience,
install our mobile app now.

Download Now