ਕੁਰਾਨ - 20:117 ਸੂਰਹ ਤਾਹਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

117
فَقُلۡنَا يَـٰٓـَٔادَمُ إِنَّ هَٰذَا عَدُوّٞ لَّكَ وَلِزَوۡجِكَ فَلَا يُخۡرِجَنَّكُمَا مِنَ ٱلۡجَنَّةِ فَتَشۡقَىٰٓ

Transliteration: (Faqulnaa yaaa Aadamu inna haazaa 'aduwwul laka wa lizawjika falaa yukhrijan nakumaa minal Jannati fatashqaa)

117਼ ਫੇਰ ਅਸੀਂ ਕਿਹਾ ਕਿ ਹੇ ਆਦਮ! ਇਹ (ਸ਼ੈਤਾਨ) ਤੇਰਾ ਵੀ ਅਤੇ ਤੇਰੀ ਪਤਨੀ ਦਾ ਵੀ ਵੈਰੀ ਹੈ, ਕਿਤੇ ਇਹ ਤੁਹਾਨੂੰ ਦੋਵਾਂ ਨੂੰ ਜੰਨਤ ’ਚੋਂ ਨਾ ਕੱਢਵਾ ਦੇਵੇ ਅਤੇ ਤੁਸੀਂ ਕਿਸੇ ਮੁਸੀਬਤ ਵਿਚ ਫੱਸ ਜਾਓ।

Sign up for Newsletter

×

Download Our Quran App

For a faster and smoother experience,
install our mobile app now.

Download Now