ਕੁਰਾਨ - 20:120 ਸੂਰਹ ਤਾਹਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

120
فَوَسۡوَسَ إِلَيۡهِ ٱلشَّيۡطَٰنُ قَالَ يَـٰٓـَٔادَمُ هَلۡ أَدُلُّكَ عَلَىٰ شَجَرَةِ ٱلۡخُلۡدِ وَمُلۡكٖ لَّا يَبۡلَىٰ

Transliteration: (Fa waswasa ilaihish Shaitaanu qaala yaaa Aadamu hal adulluka 'alaa shajaratil khuldi wa mulkil laa yablaa)

120਼ ਪਰ ਸ਼ੈਤਾਨ ਨੇ ਉਸ (ਆਦਮ) ਨੂੰ ਫੁਸਲਾਇਆ ਅਤੇ ਕਹਿਣ ਲੱਗਾ ਕਿ ਹੇ ਆਦਮ! ਕੀ ਮੈਂ ਤੁਹਾਨੂੰ ਸਦੀਵੀ ਜੀਵਨ ਤੇ ਨਾ-ਖ਼ਤਮ ਹੋਣ ਵਾਲੀ ਪਾਤਸ਼ਾਹੀ ਦੇਣ ਵਾਲੇ ਦਰਖ਼ਤ ਬਾਰੇ ਨਾ ਦੱਸਾਂ ?

Sign up for Newsletter

×

Download Our Quran App

For a faster and smoother experience,
install our mobile app now.

Download Now