ਕੁਰਾਨ - 20:126 ਸੂਰਹ ਤਾਹਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

126
قَالَ كَذَٰلِكَ أَتَتۡكَ ءَايَٰتُنَا فَنَسِيتَهَاۖ وَكَذَٰلِكَ ٱلۡيَوۡمَ تُنسَىٰ

Transliteration: (Qaala kazaalika atatka Aayaatunaa fanaseetahaa wa kazaalikal Yawma tunsaa)

126਼ (ਰੱਬ) ਆਖੇਗਾ ਕਿ ਇੰਜ ਹੀ ਹੋਣਾ ਸੀ (ਸੰਸਾਰ ਵਿਚ) ਤੂੰ ਮੇਰੀਆਂ ਆਇਤਾਂ (ਹੁਕਮਾਂ) ਨੂੰ ਭੁਲ ਗਿਆ ਸੀ ਤਾਂ ਅੱਜ (ਕਿਆਮਤ ਦਿਹਾੜੇ) ਤੈਨੂੰ ਭੁਲਾ ਦਿੱਤਾ ਗਿਆ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now