ਕੁਰਾਨ - 20:127 ਸੂਰਹ ਤਾਹਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

127
وَكَذَٰلِكَ نَجۡزِي مَنۡ أَسۡرَفَ وَلَمۡ يُؤۡمِنۢ بِـَٔايَٰتِ رَبِّهِۦۚ وَلَعَذَابُ ٱلۡأٓخِرَةِ أَشَدُّ وَأَبۡقَىٰٓ

Transliteration: (Wa kazaalika najzee man asrafa wa lam yu'min bi Aayaati Rabbih; wa la'azaabul Aakhirati ashaddu wa abqaa)

127਼ ਹਰ ਉਸ ਵਿਅਕਤੀ ਨੂੰ ਜਿਹੜਾ ਹੱਦਾਂ ਟੱਪਣ ਵਾਲਾ ਹੈ ਅਤੇ ਨਾ ਹੀ ਉਹ ਰੱਬ ਦੀਆਂ ਆਇਤਾਂ ਤੇ ਇਮਾਨ ਰੱਖਦਾ ਹੈ, ਅਸੀਂ ਉਸ ਨੂੰ ਇੰਜ ਹੀ ਸਜ਼ਾ ਦਿਆਂਗੇ ਅਤੇ ਨਿਰਸੰਦੇਹ, ਪਰਲੋਕ ਦਾ ਅਜ਼ਾਬ (ਸਜ਼ਾ) ਬਹੁਤ ਹੀ ਕਰੜਾ ਅਤੇ ਸਦੀਵੀ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now