ਕੁਰਾਨ - 20:15 ਸੂਰਹ ਤਾਹਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

15
إِنَّ ٱلسَّاعَةَ ءَاتِيَةٌ أَكَادُ أُخۡفِيهَا لِتُجۡزَىٰ كُلُّ نَفۡسِۭ بِمَا تَسۡعَىٰ

Transliteration: (Innas Saa'ata aatiyatun akaadu ukhfeehaa litujzaa kullu nafsin bimaa tas'aa)

15਼ ਬੇਸ਼ੱਕ ਕਿਆਮਤ ਦਾ ਵੇਲਾ ਆਉਣ ਵਾਲਾ ਹੈ ਜਿਸ ਦਾ ਸਮਾਂ ਮੈਂ ਗੁਪਤ ਰੱਖਣਾ ਚਾਹੁੰਦਾ ਹਾਂ ਤਾਂ ਜੋ ਹਰੇਕ ਵਿਅਕਤੀ ਨੂੰ (ਉਸ ਦੀਆਂ ਚੰਗੀਆਂ ਜਾਂ ਮਾੜੀਆਂ) ਕੋਸ਼ਿਸ਼ਾਂ ਦਾ ਬਦਲਾ ਦਿੱਤਾ ਜਾਵੇ।

Sign up for Newsletter

×

Download Our Quran App

For a faster and smoother experience,
install our mobile app now.

Download Now