ਕੁਰਾਨ - 20:16 ਸੂਰਹ ਤਾਹਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

16
فَلَا يَصُدَّنَّكَ عَنۡهَا مَن لَّا يُؤۡمِنُ بِهَا وَٱتَّبَعَ هَوَىٰهُ فَتَرۡدَىٰ

Transliteration: (Falaa yasuddannaka 'anhaa mal laa yu'minu bihaa wattaba'a hawaahu fatardaa)

16਼ ਸੋ ਹੁਣ ਉਸ (ਕਿਆਮਤ ਦਿਹਾੜੇ) ਦੀ ਚਿੰਤਾ ਕਰਨ ਤੋਂ ਤੁਹਾਨੂੰ ਕੋਈ ਅਜਿਹਾ ਵਿਅਕਤੀ ਰੋਕ ਨਾ ਦੇਵੇ ਜਿਹੜਾ ਉਸ (ਦਿਨ) ਨੂੰ ਆਪ ਹੀ ਮੰਨਦਾ ਨਾ ਹੋਵੇ ਅਤੇ ਆਪਣੀਆਂ ਇੱਛਾਵਾਂ ਦੇ ਪਿੱਛੇ ਹੀ ਲੱਗਿਆ ਹੋਵੇ, ਨਹੀਂ ਤਾਂ (ਹੇ ਮੂਸਾ!) ਤੂੁੰ ਵੀ ਬਰਬਾਦ ਹੋ ਜਾਵੇਂਗਾ।1

ਸੂਰਹ ਤਾਹਾ ਆਯਤ 16 ਤਫਸੀਰ




1 ਵੇਖੋ ਵੇਖੋ ਸੂਰਤ ਮਰੀਅਮ, ਹਾਸ਼ੀਆ ਆਇਤ 59/19

Sign up for Newsletter

×

Download Our Quran App

For a faster and smoother experience,
install our mobile app now.

Download Now