ਕੁਰਾਨ - 20:21 ਸੂਰਹ ਤਾਹਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

21
قَالَ خُذۡهَا وَلَا تَخَفۡۖ سَنُعِيدُهَا سِيرَتَهَا ٱلۡأُولَىٰ

Transliteration: (Qaala khuzhaa wa laa ta khaf sanu'eeduhaa seeratahal oolaa)

21਼ ਫ਼ਰਮਾਇਆ ਕਿ ਇਸ ਸੱਪ ਨੂੰ ਫੜ ਲੈ, ਡਰ ਨਾ। ਅਸੀਂ ਇਸ ਨੂੰ ਪਹਿਲਾਂ ਵਾਂਗ ਹੀ (ਲਾਠੀ) ਬਣਾ ਦਿਆਂਗੇ।

Sign up for Newsletter

×

Download Our Quran App

For a faster and smoother experience,
install our mobile app now.

Download Now