ਕੁਰਾਨ - 20:46 ਸੂਰਹ ਤਾਹਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

46
قَالَ لَا تَخَافَآۖ إِنَّنِي مَعَكُمَآ أَسۡمَعُ وَأَرَىٰ

Transliteration: (Qaala laa takhaafaaa innanee ma'akumaa asma'u wa araa)

46਼ (ਅੱਲਾਹ ਨੇ) ਫ਼ਰਮਾਇਆ ਕਿ ਤੁਸੀਂ ਉੱਕਾ ਹੀ ਨਾ ਡਰੋ। ਮੈਂ ਤੁਹਾਡੇ ਅੰਗ-ਸੰਗ ਹਾਂ, ਮੈਂ ਸਭ ਕੁੱਝ ਸੁਣਦਾ ਅਤੇ ਵੇਖਦਾ ਵੀ ਹਾਂ।

Sign up for Newsletter

×

Download Our Quran App

For a faster and smoother experience,
install our mobile app now.

Download Now