ਕੁਰਾਨ - 20:52 ਸੂਰਹ ਤਾਹਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

52
قَالَ عِلۡمُهَا عِندَ رَبِّي فِي كِتَٰبٖۖ لَّا يَضِلُّ رَبِّي وَلَا يَنسَى

Transliteration: (Qaala 'ilmuhaa 'inda Rabee fee kitaab, laa yadillu Rabbee wa laa yansaa)

52਼ ਉੱਤਰ ਦਿੱਤਾ ਕਿ ਇਸ ਦਾ ਗਿਆਨ ਤਾਂ ਮੇਰੇ ਰੱਬ ਦੇ ਕੋਲ ਇਕ ਕਿਤਾਬ (ਲੌਹੇ-ਮਹਫ਼ੂਜ਼) ਵਿਚ ਲਿਿਖਆ ਹੋਇਆ ਹੈ। ਨਾਂ ਤਾਂ ਮੇਰਾ ਰੱਬ ਕੋਈ ਗ਼ਲਤੀ ਕਰਦਾ ਹੈ ਅਤੇ ਨਾ ਹੀ ਉਹ ਤੋਂ ਕੋਈ ਭੁਲ ਹੁੰਦੀ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now